ਪੰਜਾਬ ਦੇ ਲੋਕ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਹੈਟਰਿਕ ਬਣਾਉਣ ਲਈ ਉਤਾਵਲੇ ਨੇ ਮਿਸ਼ਨ 2017 ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਦੀ ਵੱਡੀ ਭੂਮਿਕਾ ਹੋਵੇਗੀ। ਹਲਕਾ ਜਗਰਾਉਂ ਦੇ ਵਿਧਾਇਕ ਐਸ ਆਰ ਕਲੇਰ ਨੇ ਕਿਹਾ ਕਿ ਨੌਜਵਾਨ ਵਰਗ ਅਕਾਲੀ ਦਲ ਨਾਲ ਜੁੜ ਕੇ ਖੁਸ਼ ਹੈ ਤੇ ਮਾਣ ਮਹਿਸੂਸ ਕਰਦਾ ਹੈ। ਇਸ ਮੌਕੇ ਉਹਨਾਂ ਯੂਥ ਅਕਾਲੀ ਦਲ ਲਈ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਸਿੱਧਵਾਂ ਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸਿੱਧਵਾਂ ਨੂੰ ਨਿਯੁਕਤ ਕੀਤਾ ਤੇ ਪਾਰਟੀ ਦੀਆਂ ਰਣਨੀਤੀਆਂ ਬਾਰੇ ਉਹਨਾਂ ਨੂੰ ਜਾਣੂ ਕਰਵਾਇਆ। #progressivepunjab #akalidal